Versions
PAV ਓਸ ਉਹ ਨੂੰ ਆਖਿਆ, ਜਾਹ ਆਪਣੇ ਭਰਾਵਾਂ ਅਰ ਇੱਜੜਾਂ ਦੀ ਸੁੱਖ ਸਾਂਦ ਦਾ ਪਤਾ ਲੈ ਅਤੇ ਮੈਨੂੰ ਮੁੜ ਖ਼ਬਰ ਦਿਹ ਸੋ ਉਸ ਨੇ ਉਹ ਨੂੰ ਹਬਰੋਨ ਦੇ ਦੂਣ ਤੋਂ ਘੱਲਿਆ ਅਰ ਉਹ ਸ਼ਕਮ ਨੂੰ ਆਇਆ
IRVPA ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁੱਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ।