Versions
PAV ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਏਹ ਪੁੱਛਿਆ ਕਿ ਉਹ ਕੰਜਰੀ ਕਿੱਥੇ ਹੈ ਜਿਹੜੀ ਏਨਯਿਮ ਦੇ ਰਸਤੇ ਉੱਤੇ ਸੀ? ਤਾਂ ਉਨ੍ਹਾਂ ਨੇ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਸੀ
IRVPA ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ।