Versions
PAV ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਹ ਦੇ ਭਰਾਵਾਂ ਦੇ ਸੰਗ ਨਾ ਘਲਿਆ ਕਿਉਂਜੋ ਉਸ ਨੇ ਆਖਿਆ ਕਿ ਕਿਤੇ ਉਸ ਉੱਤੇ ਬਿਪਤਾ ਨਾ ਪਵੇ
IRVPA ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।