Versions
PAV ਅਰ ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂਜੋ ਅਜੇ ਕਾਲ ਦੇ ਪੰਜ ਵਰਹੇ ਹੋਰ ਹਨ ਕਿਤੇ ਐਉਂ ਨਾ ਹੋਵੇ ਕਿ ਤੁਸੀਂ ਅਰ ਤੁਹਾਡਾ ਘਰਾਣਾ ਅਰ ਤੁਹਾਡੇ ਸੰਗੀ ਕੰਗਾਲ ਹੋ ਜਾਓ
IRVPA ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ।