Versions
PAV ਸ਼ਤਾਬੀ ਕਰੋ ਅਰ ਮੇਰੇ ਪਿਤਾ ਦੇ ਕੋਲ ਜਾਓ ਅਰ ਉਸ ਨੂੰ ਆਖੋ, ਤੇਰਾ ਪੁੱਤ੍ਰ ਯੂਸੁਫ਼ ਐਉਂ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ ਦਾ ਮਾਲਿਕ ਬਣਾ ਦਿੱਤਾ ਹੈ। ਮੇਰੇ ਕੋਲ ਉੱਤਰ ਆਓ ਢਿੱਲ ਨਾ ਕਰੋ
IRVPA ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।