Bible Versions
Bible Books

Genesis 47:11 (AKJV) American King James Version

Versions

PAV   ਯੂਸੁਫ਼ ਨੇ ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਵਸਾਇਆ ਅਰ ਉਨ੍ਹਾਂ ਨੂੰ ਮਿਸਰ ਦੇਸ ਦੀ ਸਭ ਤੋਂ ਚੰਗੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ ਮਿਲਖ ਦਿੱਤੀ
IRVPA   ਯੂਸੁਫ਼ ਨੇ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਵਸਾਇਆ ਅਤੇ ਉਨ੍ਹਾਂ ਨੂੰ ਮਿਸਰ ਦੇਸ਼ ਦੀ ਸਭ ਤੋਂ ਚੰਗੀ ਧਰਤੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ, ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ, ਵਿਰਾਸਤ ਵਿੱਚ ਦਿੱਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us