Versions
PAV ਯੂਸੁਫ਼ ਨੇ ਸਾਰੀ ਚਾਂਦੀ ਜਿਹੜੀ ਮਿਸਰ ਦੇ ਦੇਸ ਵਿੱਚੋਂ ਅਰ ਕਨਾਨ ਦੇ ਦੇਸ ਵਿੱਚੋਂ ਅੰਨ ਵਿਹਾਜਣ ਦੇ ਬਦਲੇ ਲੱਭੀ ਇਕੱਠੀ ਕਰ ਲਈ ਅਰ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ
IRVPA ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ।