Bible Versions
Bible Books

Genesis 47:17 (AKJV) American King James Version

Versions

PAV   ਤਾਂ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ ਅਤੇ ਡੰਗਰਾਂ ਅਤੇ ਇੱਜੜਾਂ ਅਤੇ ਖੋਤਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਵਰਹੇ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ
IRVPA   ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us