Versions
PAV ਅਰ ਯੂਸੁਫ਼ ਨੇ ਇਫ਼ਰਾਈਮ ਦੇ ਪੁੱਤ੍ਰਾਂ ਨੂੰ ਤੀਜੀ ਪੀੜ੍ਹੀ ਤੀਕ ਡਿੱਠਾ ਅਤੇ ਮਨੱਸ਼ਹ ਦੇ ਪੁੱਤ੍ਰ ਮਾਕੀਰ ਦੇ ਨੀਂਗਰ ਵੀ ਯੂਸੁਫ਼ ਦੇ ਗੋਡਿਆਂ ਉੱਤੇ ਜੰਮੇ
IRVPA ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।