Versions
PAV ਅਤੇ ਜਾਂ ਉਸ ਦੇ ਰੋਣ ਦੇ ਦਿਨ ਬੀਤ ਗਏ ਤਾਂ ਯੂਸੁਫ ਨੇ ਫਿਰਾਊਨ ਦੇ ਘਰਾਣੇ ਏਹ ਗੱਲ ਆਖੀ ਕਿ ਜੇ ਮੇਰੇ ਉੱਤੇ ਤੁਹਾਡੀ ਦਯਾ ਦੀ ਨਿਗਾਹ ਹੈ ਤਾਂ ਫ਼ਿਰਊਨ ਦੇ ਕੰਨਾਂ ਵਿੱਚ ਇਹ ਬੋਲੋ
IRVPA ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,