Versions
PAV ਅਤੇ ਯੂਸੁਫ਼ ਦਾ ਸਾਰਾ ਘਰਾਣਾ ਅਤੇ ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਸਾਰਾ ਘਰਾਣਾ ਵੀ ਗਏ ਕੇਵਲ ਉਨ੍ਹਾਂ ਦੇ ਨਿਆਣੇ ਅਤੇ ਇੱਜੜ ਅਤੇ ਚੌਣੇਂ ਗੋਸ਼ਨ ਦੇਸ ਵਿੱਚ ਰਹਿ ਗਏ
IRVPA ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ।