Bible Versions
Bible Books

Genesis 6:7 (AKJV) American King James Version

Versions

PAV   ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ
IRVPA   ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us