Versions
PAV ਮੈਂ ਜ਼ਰੂਰ ਤੁਹਾਡੀਆਂ ਜਾਨਾਂ ਦੇ ਲਹੂ ਦਾ ਬਦਲਾ ਲਵਾਂਗਾ ਹਰ ਇੱਕ ਜੰਗਲੀ ਜਾਨਵਰ ਤੋਂ ਮੈਂ ਬਦਲਾ ਲਵਾਂਗਾ ਅਤੇ ਆਦਮੀ ਦੇ ਹੱਥੀਂ ਅਰਥਾਤ ਹਰ ਮਨੁੱਖ ਦੇ ਭਰਾ ਦੇ ਹੱਥੀਂ ਮੈਂ ਆਦਮੀ ਦੀ ਜਾਨ ਦਾ ਬਦਲਾ ਲਵਾਂਗਾ
IRVPA ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।