Versions
PAV ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜਾ ਮਿਲਿਆ ਅਤੇ ਜਦ ਤੁਸੀਂ ਉਸ ਨੂੰ ਆਪਣੇ ਘਰ ਲਿਆਏ ਤਾਂ ਮੈਂ ਉਸ ਨੂੰ ਉਡਾ ਵੀ ਦਿੱਤਾ। ਕਿਉਂॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਏਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ
IRVPA ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।