Versions
PAV ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਏਸ ਤੋਂ ਪਹਿਲਾਂ ਕਿ ਪੱਥਰ ਉੱਤੇ ਪੱਥਰ ਯਹੋਵਾਹ ਦੀ ਹੈਕਲ ਵਿੱਚ ਰੱਖਿਆ ਗਿਆ ਤਾਂ ਤੁਹਾਡਾ ਕੀ ਹਾਲ ਰਿਹਾॽ
IRVPA {ਬਰਕਤ ਦਾ ਵਾਅਦਾ} PS ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਇਸ ਤੋਂ ਪਹਿਲਾਂ ਕਿ ਯਹੋਵਾਹ ਦੀ ਹੈਕਲ ਵਿੱਚ ਪੱਥਰ ਉੱਤੇ ਪੱਥਰ ਰੱਖਿਆ ਗਿਆ।