Versions
PAV ਨਿਹਚਾ ਨਾਲ ਮੂਸਾ ਨੇ ਜਾਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤ੍ਰ ਅਖਵਾਉਣ ਤੋਂ ਇਨਕਾਰ ਕੀਤਾ
ERVPA ਜਦੋਂ ਮੂਸਾ ਵੱਡਾ ਹੋਇਆ, ਉਸਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸਨੂੰ ਆਸਥਾ ਸੀ, ਉਸਨੇ ਅਜਿਹਾ ਕੀਤਾ।
IRVPA ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।