Bible Versions
Bible Books

Hebrews 11:29 (AKJV) American King James Version

Versions

PAV   ਨਿਹਚਾ ਨਾਲ ਓਹ ਲਾਲ ਸੰਮੁਦਰ ਦੇ ਵਿੱਚ ਦੀ ਜਿਵੇਂ ਸੁੱਕੀ ਜਮੀਨ ਉੱਤੇ ਦੀ ਪਾਰ ਲੰਘ ਗਏ ਪਰ ਇਹ ਦਾ ਜਾਂ ਮਿਸਰੀਆਂ ਨੇ ਉੱਦਮ ਕੀਤਾ ਤਾਂ ਡੁੱਬ ਮੋਏ
ERVPA   ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁਕ੍ਕੀ ਧਰਤੀ ਉਤ੍ਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸਕੇ ਕਿਉਂਕਿ ਉਸਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।
IRVPA   ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us