Bible Versions
Bible Books

Hebrews 11:8 (AKJV) American King James Version

Versions

PAV   ਨਿਹਚਾ ਨਾਲ ਅਬਰਾਹਾਮ ਜਾਂ ਸੱਦਿਆ ਗਿਆ ਤਾਂ ਓਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਹ ਨੂੰ ਉਹ ਨੇ ਅਧਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਨਹੀਂ ਸੀ ਜਾਣਦਾ ਭਈ ਮੈਂ ਕਿੱਧਰ ਨੂੰ ਲਗਾ ਜਾਂਦਾ ਹਾਂ ਤਾਂ ਵੀ ਨਿੱਕਲ ਤੁਰਿਆ
ERVPA   ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।
IRVPA   ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us