Bible Versions
Bible Books

Hebrews 1:13 (AKJV) American King James Version

Versions

PAV   ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, - ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂॽ।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।।
ERVPA   ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ; “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯਂਤ੍ਰਣ ਹੇਠਾਂ ਨਾ ਕਰ ਦੇਵਾਂ।” ਜ਼ਬੂਰ 110:1
IRVPA   ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us