Bible Versions
Bible Books

Hebrews 1:2 (AKJV) American King James Version

Versions

PAV   ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ
ERVPA   ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸਨੂੰ ਆਪਣੇ ਪੁੱਤਰ ਰਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
IRVPA   ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us