Bible Versions
Bible Books

Hebrews 1:5 (AKJV) American King James Version

Versions

PAV   ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ, - ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ? ।। ਅਤੇ ਫੇਰ ਇਹ, - ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।।
ERVPA   ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7 ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।” 2 ਸਮੂਏਲ 7:14
IRVPA   {ਪਰਮੇਸ਼ੁਰ ਦੇ ਪੁੱਤਰ ਦੀ ਸਰੇਸ਼ਠਤਾ} PS ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us