Bible Versions
Bible Books

Hebrews 6:13 (AKJV) American King James Version

Versions

PAV   ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਬਚਨ ਦਿੱਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਹ ਦੀ ਓਹ ਸੌਂਹ ਖਾਂਦਾ ਉਹ ਨੇ ਆਪਣੀ ਹੀ ਸੌਂਹ ਖਾ ਕੇ ਆਖਿਆ
ERVPA   ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਦਾ ਕੀਤਾ। ਜਿਵੇਂ ਕਿ ਉਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
IRVPA   {ਪਰਮੇਸ਼ੁਰ ਦਾ ਅਟੱਲ ਵਾਅਦਾ} PS ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us