Bible Versions
Bible Books

Hebrews 8:9 (AKJV) American King James Version

Versions

PAV   ਉਸ ਨੇਮ ਵਾਂਙੁ ਨਹੀਂ, ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ, ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, - ਓਹ ਤਾਂ ਮੇਰੇ ਨੇਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਓਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੁ ਆਖਦਾ ਹੈ
ERVPA   ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹਡ਼ਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ਡ਼ਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹਡ਼ਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿਠ ਭੁਆ ਲਈ।
IRVPA   ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us