Versions
PAV ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਹਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
IRVPA ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ,
ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ,
ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ,
ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।