Bible Versions
Bible Books

Hosea 10:8 (AKJV) American King James Version

Versions

PAV   ਆਵਨ ਦੇ ਉੱਚੇ ਅਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਓਹ ਪਹਾੜਾਂ ਨੂੰ ਆਖਣਗੇ, ਸਾਨੂੰ ਢਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ!।।
IRVPA   ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ,
ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ,
ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ!
ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us