Bible Versions
Bible Books

Hosea 2:2 (AKJV) American King James Version

Versions

PAV   ਆਪਣੀ ਮਾਂ ਅੱਗੇ ਢੁੱਚਰ ਡਾਹੋ, ਢੁੱਚਰ ਡਾਹੋ! ਉਹ ਤਾਂ ਮੇਰੀ ਤੀਵੀਂ ਨਹੀਂ, ਨਾ ਮੈਂ ਉਹ ਦਾ ਮਨੁੱਖ ਹਾਂ। ਉਹ ਆਪਣੇ ਜ਼ਨਾਹ ਨੂੰ ਆਪਣੇ ਅੱਗਿਓਂ, ਅਤੇ ਆਪਣੇ ਵਿਭਚਾਰ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!
IRVPA   ਆਪਣੀ ਮਾਂ ਦੇ ਨਾਲ ਝਗੜਾ ਕਰੋ!
ਉਹ ਤਾਂ ਮੇਰੀ ਪਤਨੀ ਨਹੀਂ ਹੈ
ਅਤੇ ਨਾ ਮੈਂ ਉਹ ਦਾ ਪਤੀ ਹਾਂ।
ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ
ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us