Versions
PAV ਬਾਬਲ ਜੋ ਪਾਤਸ਼ਾਹੀਆਂ ਦੀ ਸਜ਼ਾਵਟ, ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।
IRVPA ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।