Bible Versions
Bible Books

Isaiah 14:9 (AKJV) American King James Version

Versions

PAV   ਹੇਠੋਂ ਪਤਾਲ ਤੇਰੇ ਲਈ ਹਿਲ ਪਿਆ ਹੈ, ਭਈ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਭੂਤਨਿਆਂ ਨੂੰ, ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਚੁੱਕ ਦਿੱਤਾ ਹੈ।
IRVPA   ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us