Versions
PAV ਤਾਂ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਤੋਂ ਏਹ ਪਰਗਟ ਕੀਤਾ ਕਿਆ, ਕਿ ਤੁਹਾਡੇ ਲਈ ਏਸ ਬਦੀ ਦਾ ਪਰਾਸਚਿਤ ਨਾ ਹੋਵੇਗਾ, ਜਦ ਤੀਕ ਤੁਸੀਂ ਨਾ ਮਰੋਗੇ, ਸੈਨਾਂ ਦਾ ਪ੍ਰਭੁ ਯਹੋਵਾਹ ਏਹ ਆਖਦਾ ਹੈ।।
IRVPA ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ। PS