Versions
PAV ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਙੁ ਹੈ।
IRVPA ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।