Bible Versions
Bible Books

Isaiah 28:21 (AKJV) American King James Version

Versions

PAV   ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠੇਗਾ, ਜਿਵੇਂ ਗਿਬਓਨ ਦੀ ਦੂਣ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਭਈ ਉਹ ਆਪਣਾ ਕੰਮ, ਆਪਣਾ ਅਚਰਜ ਕੰਮ ਕਰੇ, ਅਤੇ ਆਪਣੀ ਕਾਰ, ਆਪਣੀ ਅਨੋਖੀ ਕਾਰ ਕਰੇ।
IRVPA   ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us