Bible Versions
Bible Books

Isaiah 29:16 (AKJV) American King James Version

Versions

PAV   ਤੁਸੀਂ ਉਲੱਦ ਪੁਲੱਦ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਓਸ ਮੈਨੂੰ ਨਹੀਂ ਬਣਾਇਆ, ਯਾ ਘੜਤ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਮੱਤ ਨਹੀਂ?।।
IRVPA   ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ? PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us