Bible Versions
Bible Books

Isaiah 29:23 (AKJV) American King James Version

Versions

PAV   ਤਾਂ ਜਦ ਉਹ ਆਪਣੀ ਵੰਸ ਨੂੰ, ਮੇਰੀ ਦਸਤਕਾਰੀ ਨੂੰ ਆਪਣੇ ਵਿੱਚ ਰੱਖੇਗਾ, ਤਦ ਓਹ ਮੇਰੇ ਨਾਮ ਨੂੰ ਪਵਿੱਤ੍ਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਪਵਿੱਤਰ ਹੀ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਤੋਂ ਭੈ ਖਾਣਗੇ।
IRVPA   ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us