Versions
PAV ਉਹ ਉਸ ਬੀ ਲਈ ਜਿਹੜਾ ਤੂੰ ਜਮੀਨ ਵਿੱਚ ਬੀਜੇਂਗਾ ਮੀਂਹ ਘੱਲੇਗਾ, ਨਾਲੇ ਜਮੀਨ ਦੀ ਪੈਦਾਵਾਰ ਤੋਂ ਰੋਟੀ ਵੀ, ਜਿਹੜੀ ਮੋਟੀ ਅਤੇ ਵਾਫ਼ਰ ਹੋਵੇਗੀ। ਓਸ ਦਿਨ ਤੇਰਾ ਵੱਗ ਮੋਕਲੀ ਜੂਹ ਵਿੱਚ ਚੁਗੇਗਾ।
IRVPA ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ।