Versions
PAV ਉਹ ਦਾ ਸਾਹ ਨਦੀ ਦੇ ਹੜ੍ਹ ਵਾਂਙੁ ਹੈ, ਜਿਹੜਾ ਗਲ ਤੀਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਨੇਸਤੀ ਦੇ ਛੱਜ ਨਾਲ ਛੱਟੇ, ਅਤੇ ਕੁਰਾਹੇ ਪਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਹੋਵੇਗੀ।
IRVPA ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ਼ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਬਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਪਾਵੇਗਾ। PEPS