Versions
PAV ਵਰਹੇ ਤੋਂ ਕੁਝ ਦਿਨ ਉੱਤੇ ਹੋਇਆਂ ਤੁਸੀਂ ਘਾਬਰ ਜਾਓਗੀਆਂ, ਹੇ ਨਿਚਿੰਤ ਤੀਵੀਓ! ਕਿਉਂ ਜੋ ਅੰਗੂਰ ਦਾ ਚੁਗਣਾ ਘਟ ਜਾਵੇਗਾ, ਅਤੇ ਇਕੱਠਾ ਕਰਨ ਦਾ ਵੇਲਾ ਨਹੀਂ ਆਵੇਗਾ।
IRVPA ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।