Versions
PAV ਹਰੇਕ ਪੌਣ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਹੁੱਸੀ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ।
IRVPA ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।