Bible Versions
Bible Books

Isaiah 32:7 (AKJV) American King James Version

Versions

PAV   ਲੁੱਚੇ ਦੇ ਹਥਿਆਰ ਬੁਰੇ ਹਨ, ਉਹ ਮਤਾ ਪਕਾਉਂਦਾ ਹੈ ਭਈ ਮਸਕੀਨਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰੇ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
IRVPA   ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us