Bible Versions
Bible Books

Isaiah 35:2 (AKJV) American King James Version

Versions

PAV   ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਅਰ ਜੈਕਾਰਿਆਂ ਨਾਲ ਬਾਗ ਬਾਗ ਹੋਵੇਗਾ, ਲਬਾਨੋਨ ਦੀ ਉਪਮਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ, ਉਹ ਨੂੰ ਦਿੱਤੀ ਜਾਵੇਗੀ, ਓਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।
IRVPA   ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us