Versions
PAV ਜਦ ਤਾਈਂ ਮੈਂ ਆ ਕੇ ਤੁਹਾਨੂੰ ਇੱਕ ਅਜੇਹੇ ਦੇਸ ਨਾ ਲੈ ਜਾਵਾਂ ਜਿਹੜਾ ਤੁਹਾਡੇ ਦੇਸ ਵਾਂਙੁ ਅਨਾਜ ਅਰ ਨਵੀਂ ਮੈ ਦਾ ਦੇਸ, ਰੋਟੀ ਅਰ ਅੰਗੂਰੀ ਬਾਗਾਂ ਦਾ ਦੇਸ ਹੈ
IRVPA ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।