Versions
PAV ਫੇਰ ਤੂੰ ਮੇਰੇ ਸੁਆਮੀ ਦੇ ਤੁੱਝ ਤੋਂ ਤੁੱਛ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਭੀ ਮੂੰਹ ਫੇਰ ਸੱਕੇਂਗਾ? ਯਾ ਕੀ ਤੂੰ ਆਪਣੀ ਵੱਲੋਂ ਰੱਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
IRVPA ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?