Versions
PAV ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਓਹਨਾਂ ਦੀ ਬੋਲੀ ਤੇ ਓਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਭਈ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਨ।।
IRVPA ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ। PEPS