Versions
PAV ਵੇਖ, ਮੈਂ ਤੈਨੂੰ ਇੱਕ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਹ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਰ ਓਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਭੋਹ ਵਾਂਙੁ ਬਣਾਏਂਗਾ।
IRVPA ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।