Versions
PAV ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਚੱਟੀ ਲਈ ਠਹਿਰਾਇਆ ਹੈ, ਕੂਸ਼ ਅਤੇ ਸਬਾ ਤੇਰੇ ਵਟਾਂਦਰੇ ਵਿੱਚ।
IRVPA ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।