Bible Versions
Bible Books

Isaiah 46:9 (AKJV) American King James Version

Versions

PAV   ਪੁਰਾਣੇ ਸਮੇਂ ਦੀਆਂ ਪਹਿਲੀਆਂ ਗੱਲਾਂ ਨੂੰ ਚੇਤੇ ਰੱਖੋ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਪਰਮੇਸ਼ੁਰ, ਅਤੇ ਮੇਰੇ ਵਰਗਾ ਕੋਈ ਨਹੀਂ।
IRVPA   ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us