Bible Versions
Bible Books

Isaiah 47:6 (AKJV) American King James Version

Versions

PAV   ਮੈਂ ਆਪਣੀ ਪਰਜਾ ਉੱਤੇ ਗੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਦੇ ਦਿੱਤਾ, ਤੈਂ ਓਹਨਾਂ ਉੱਤੇ ਰਹਮ ਨਹੀਂ ਕੀਤਾ, ਤੈਂ ਬੁਢਿਆਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।
IRVPA   ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us