Bible Versions
Bible Books

Isaiah 49:18 (AKJV) American King James Version

Versions

PAV   ਤੁਸੀਂ ਆਪਣੀਆਂ ਅੱਖਾਂ ਆਲੇ ਦੁਆਲੇ ਚੁੱਕ ਕੇ ਵੇਖੋ, ਓਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੀ ਹਯਾਤੀ ਦੀ ਸੌਂਹ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਓਹਨਾਂ ਸਾਰਿਆਂ ਨੂੰ ਗਹਿਣੇ ਵਾਂਙੁ ਪਹਿਨੇਂਗੀ, ਅਤੇ ਓਹਨਾਂ ਨੂੰ ਲਾੜੀ ਵਾਂਙੁ ਆਪਣੇ ਉੱਤੇ ਬੰਨ੍ਹੇਂਗੀ।।
IRVPA   ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us