Bible Versions
Bible Books

Isaiah 49:9 (AKJV) American King James Version

Versions

PAV   ਅਸੀਰਾਂ ਨੂੰ ਏਹ ਆਖੇਂ ਕਿ ਨਿੱਕਲ ਜਾਓ! ਅਤੇ ਓਹਨਾਂ ਨੂੰ ਜੋ ਅਨ੍ਹੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਓਹ ਰਾਹਾਂ ਦੇ ਨਾਲ ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਓਹਨਾਂ ਦੀਆਂ ਜੂਹਾਂ ਹੋਣਗੀਆਂ।
IRVPA   ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us