Versions
PAV ਉਨ੍ਹਾਂ ਸਾਰਿਆਂ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਨੂੰ ਉਹ ਜਣੀ, ਕੋਈ ਆਗੂ ਉਹ ਦੇ ਲਈ ਨਹੀਂ, ਉਨ੍ਹਾਂ ਸਾਰਿਆਂ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਨੂੰ ਓਸ ਪਾਲਿਆ, ਕੋਈ ਨਹੀਂ ਜੋ ਉਹ ਦਾ ਹੱਥ ਫੜੇ।
IRVPA ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ।