Versions
PAV ਏਹ ਕੁੱਤੇ ਬਹੁਤ ਭੁੱਖੇ ਹਨ, ਏਹ ਰੱਜਣਾ ਨਹੀਂ ਜਾਣਦੇ, ਅਤੇ ਏਹ ਅਯਾਲੀ ਸਮਝ ਨਹੀਂ ਰੱਖਦੇ, ਏਹਨਾਂ ਸਭਨਾਂ ਨੇ ਆਪਣੇ ਰਾਹ ਵੱਲ ਅਤੇ ਹਰੇਕ ਨੇ ਹਰ ਪਾਸਿਓਂ ਆਪਣੇ ਲਾਭ ਲਈ ਮੂੰਹ ਫੇਰਿਆ।
IRVPA ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।